ਪੰਜਾਬ ‘ਚ 6 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਜਾਬ ਸਰਕਾਰ ਨੇ ਜਨਵਰੀ 2025 ਲਈ ਮਹੱਤਵਪੂਰਨ ਛੁੱਟੀਆਂ ਦਾ ਕੈਲੈਂਡਰ ਜਾਰੀ ਕੀਤਾ ਹੈ। ਇਸ ਦੇ ਤਹਿਤ, 6 ਜਨਵਰੀ ਨੂੰ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦਿਹਾੜੇ ਦੇ ਮੌਕੇ ‘ਤੇ ਸਰਕਾਰੀ ਛੁੱਟੀ ਐਲਾਨੀ ਗਈ ਹੈ। ਇਸ ਦਿਨ ਸਾਰੇ ਸਕੂਲ-ਕਾਲਜਾਂ, ਵਪਾਰਕ ਅਦਾਰਿਆਂ ਅਤੇ ਵਿਦਿਅਕ ਸੰਸਥਾਵਾਂ ਸਮੇਤ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਸ ਤੋਂ ਇਲਾਵਾ, 5 ਜਨਵਰੀ ਨੂੰ ਐਤਵਾਰ ਹੋਣ ਕਰਕੇ ਦੋ ਦਿਨਾਂ ਦੀ ਲਗਾਤਾਰ ਛੁੱਟੀ ਹੋਵੇਗੀ। 5 ਅਤੇ 6 ਜਨਵਰੀ ਨੂੰ ਸਕੂਲ-ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ, ਜਿਸ ਕਾਰਨ ਲੋਕ ਦੋ ਦਿਨਾਂ ਦੀ ਛੁੱਟੀ ਦਾ ਆਨੰਦ ਲੈ ਸਕਣਗੇ।

Leave a Reply

Your email address will not be published. Required fields are marked *