ਅੰਮ੍ਰਿਤਸਰ : ਨਗਰ ਨਿਗਮ ਦੇ ਨਵੇਂ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇ ਆਪਣਾ ਮੇਅਰ ਦਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਐੱਮ. ਐੱਲ. ਏ. ਜਸਬੀਰ ਸਿੰਘ, ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਮਨੀਸ਼ ਅਗਰਵਾਲ ਤੇ ਹੋਰ ਲੀਡਰ ਮੌਜੂਦ ਸਨ।

ਇਹ ਵੀ ਪੜ੍ਹੋ : ਮਹਾਂਕੁੰਭ ਵਿੱਚ ਦਰਦਨਾਕ ਹਾਦਸਾ, ਭਾਜੜ ਦੌਰਾਨ 17 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
ਮੇਅਰ ਭਾਟੀਆ ਨੇ ਕਿਹਾ ਕਿ ਉਹ ਗੁਰੂ ਨਗਰੀ ਦੀ ਸੇਵਾ ਹੁਣ ਹੀ ਸ਼ੁਰੂ ਕਰ ਦੇਣਗੇ, ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ, ਸ਼ਹਿਰ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੰਤਰੀ ਧਾਲੀਵਾਲ ਨੇ ਕਿਹਾ ਕਿ ਅੱਜ ਇਤਹਾਸਿਕ ਦਿਨ ਹੈ ਜੋ ਅੰਮ੍ਰਿਤਸਰ ਨੂੰ ਮੇਅਰ ਮਿਲਿਆ ਹੈ । ਸ਼ਹਿਰ ਦੇ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ।

ਇਹ ਵੀ ਪੜ੍ਹੋ : ਦੁਖਦਾਈ ਖ਼ਬਰ : ਜਸਬੀਰ ਸਿੰਘ ਦਾ ਕੈਨੇਡਾ ਦੇ ਸ਼ਹਿਰ ਸਰੀ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ







Leave a Reply