ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਪੰਜਾਬੀ ਗਾਇਕ ਗੁਰਦਰਸ਼ਨ ਧੂਰੀ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨਾਲ ਮਿਊਜ਼ਿਕ ਇੰਡਸਟਰੀ ‘ਚ ਸੋਗ ਦੀ ਲਹਿਰ ਛਾਅ ਗਈ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਸਨ। ਉਹ ਜਿਗਰ ਦੀ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਨੇ ਹੁਣ ਤੱਕ ਕਈ ਮਸ਼ਹੂਰ ਗੀਤ ਗਾਏ ਅਤੇ ਨਾਲ ਹੀ ਉਨ੍ਹਾਂ ਨੇ ਕਈ ਚੋਟੀ ਦੇ ਕਲਾਕਾਰਾਂ ਨਾਲ ਵੀ ਗੀਤ ਗਾਏ। ਗੁਰਦਰਸ਼ਨ ਧੂਰੀ ਨੇ ਗੁਰਲੇਜ਼ ਅਖਤਰ, ਦੀਪਕ ਢਿੱਲੋਂ ਤੇ ਹੋਰ ਕਈ ਗਾਇਕਾਂ ਨਾਲ ਗੀਤ ਗਾਏ।







Leave a Reply