ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਹਾਰਡੀ ਸੰਧੂ ਨੂੰ ਪੁਲਸ ਨੇ ਲਿਆ ਹਿਰਾਸਤ ‘ਚ

ਚੰਡੀਗੜ੍ਹ : ਦੁਨੀਆ ਭਰ ‘ਚ ਮਸ਼ਹੂਰ ਪੰਜਾਬੀ ਸਿੰਗਰ ਹਾਰਡੀ ਸੰਧੂ ‘ਤੇ ਪ੍ਰਸ਼ਾਸਨ ਦੀ ਵੱਡੀ ਗਾਜ ਡਿੱਗ ਗਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ।ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਸੈਕਟਰ 34 ‘ਚ ਇਕ ਫੈਸ਼ਨ ਸ਼ੋਅ ਦੌਰਾਨ ਉਨ੍ਹਾਂ ਨੇ ਪਰਫਾਰਮ ਕੀਤਾ ਸੀ, ਜਿਸ ਦੀ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਇਜਾਜ਼ਤ ਨਹੀਂ ਲਈ ਸੀ। ਇਸ ਕਾਰਨ ਉਨ੍ਹਾਂ ਨੂੰ ਚੰਡੀਗੜ੍ਹ ਪੁਲਸ ਨੇ ਹਿਰਾਸਤ ‘ਚ ਲੈ ਲਿਆ ਹੈ।

ਇਹ ਵੀ ਪੜ੍ਹੋ : ਵੱਡਾ ਉਲਟਫੇਰ! ਨਵੀਂ ਦਿੱਲੀ ਸੀਟ ਤੋਂ ਹਾਰੇ Arvind Kejriwal

 

Leave a Reply

Your email address will not be published. Required fields are marked *