ਫ਼ਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 50 ਲੱਖ ਰੁਪਏ ਦੀ ਫਿਰੌਤੀ ਮਾਮਲੇ ’ਚ ਬਰੀ ਕੀਤਾ ਹੈ। ਦਰਅਸਲ ਕੋਟਕਪੂਰਾ ਵਿਚ ਇਕ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ ਸਨ।
ਇਹ ਵੀ ਪੜ੍ਹੋ : ਮਹਾਂਕੁੰਭ ਵਿੱਚ ਦਰਦਨਾਕ ਹਾਦਸਾ, ਭਾਜੜ ਦੌਰਾਨ 17 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ
ਜਿਸ ਮਗਰੋਂ ਲਾਰੈਂਸ ’ਤੇ 2021 ਵਿਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਅਦਾਲਤ ਨੇ ਇਸ ਮਾਮਲੇ ‘ਤੇ ਫ਼ੈਸਲਾ ਸੁਣਾਉਂਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਬਾਘਾਪੁਰਾਣਾ ‘ਚ ਅੱਜ ਬੰਦ ਦਾ ਐਲਾਨ, ਸਿਰਫ਼ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ







Leave a Reply