,

Budget 2025 Live: ਬਜਟ ਵਿੱਚ ਕਰੋੜਾਂ ਕਿਸਾਨਾਂ ਲਈ ਵੱਡਾ ਐਲਾਨ

Budget 2025 Live: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਲਗਾਤਾਰ ਅੱਠਵਾਂ ਬਜਟ ਪੇਸ਼ ਕਰ ਰਹੇ ਹਨ। ਬਜਟ ਦੌਰਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਕਰੋੜਾਂ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। ਕਿਸਾਨ ਕ੍ਰੈਡਿਟ ਕਾਰਡ ਦੀ ਲਿਮਿਟ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲ ਗਈ ਹੈ।

ਇਹ ਵੀ ਪੜ੍ਹੋ : ਬਜਟ ਤੋਂ ਪਹਿਲਾਂ ਵੱਡਾ ਫੈਸਲਾ! ਅੱਜ ਤੋਂ ਬਦਲ ਗਏ ਇਹ ਨਿਯਮ, ਬੈਂਕ ਖਾਤਾ ਧਾਰਕ ਵੀ ਧਿਆਨ ਦੇਣ…

Leave a Reply

Your email address will not be published. Required fields are marked *