Punjabi Singer Prem Dhillon : ਪੰਜਾਬ ਦੇ ਮਸ਼ਹੂਰ ਗਾਇਕ ਪ੍ਰੇਮ ਢਿੱਲੋਂ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਬਰੈਂਪਟਨ ’ਚ ਸਥਿਤ ਘਰ ਬਾਹਰ ਗੋਲੀਬਾਰੀ ਹੋਈ ਹੈ। ਜਿਸਦੀ ਜ਼ਿੰਮੇਵਾਰੀ ਮਸ਼ਹੂਰ ਗੈਂਗਸਟਰ ਗੁਰਜੰਟ ਜੰਟਾ ਨੇ ਲਈ ਹੈ। ਉਸ ਨੇ ਘਟਨਾ ਦੀ ਜ਼ਿੰਮੇਵਾਰੀ ਪੋਸਟ ਪਾ ਲਈ ਹੈ।
ਇਹ ਵੀ ਪੜ੍ਹੋ : ਫੈਸ਼ਨ Influencer ਨੇ ਆਪਣੇ ਵਿਆਹ ਵਿੱਚ ਤੋੜੇ ਸਾਰੇ ਬਿਊਟੀ ਰੁਝਾਨ, ‘ਬਿਨਾਂ ਵਾਲਾਂ ਤੋਂ ਦੁਲਹਨ’
ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਗਾਇਕ ਪ੍ਰੇਮ ਢਿੱਲੋਂ ‘ਤੇ ਜਾਨਲੇਵਾ ਹਮਲਾ ਹੋਇਆ ਸੀ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫੀ ਵਾਇਰਲ ਹੋਈ ਸੀ, ਜਿਸ ‘ਚ ਲਾਈਵ ਸ਼ੋਅ ਦੌਰਾਨ ਪ੍ਰੇਮ ਢਿੱਲੋਂ ‘ਤੇ ਇੱਕ ਵਿਅਕਤੀ ਹਮਲਾ ਕਰਦੇ ਦੇਖਿਆ ਗਿਆ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕੁਲਬੀਰ ਜ਼ੀਰਾ ‘ਤੇ ਹਮਲਾ, ਅੰਨ੍ਹੇਵਾਹ ਚੱਲੀਆਂ ਗੋਲ਼ੀਆਂ







Leave a Reply