ਜਲੰਧਰ : ਜਲੰਧਰ ਵਿਚ ਅੱਜ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ-17 ਤੋਂ ਕੌਂਸਲਰ ਸੱਤਿਆ ਰਾਣੀ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਮੰਤਰੀ ਮੋਹਿੰਦਰ ਭਗਤ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਸੱਤਿਆ ਰਾਣੀ ਨੂੰ ‘ਆਪ’ ਜੁਆਇਨ ਕਰਵਾਉਣ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਕਾਕੂ ਆਹਲੂਵਾਲੀਆ ਨੇ ਅਹਿਮ ਭੂਮਿਕਾ ਨਿਭਾਈ ਹੈ।







Leave a Reply