ਜੈਪੁਰ ‘ਚ ਰੋਡਵੇਜ਼ ਅਤੇ ਕਾਰ ਦੀ ਟੱਕਰ ਨਾਲ ਵੱਡਾ ਹਾਦਸਾ, 7 ਲੋਕਾਂ ਦੀ ਮੌਤ

ਜੈਪੁਰ-ਅਜਮੇਰ ਹਾਈਵੇਅ ‘ਤੇ ਅੱਜ ਦੁਪਹਿਰ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਹਾਈਵੇਅ ‘ਤੇ ਮੋਖਮਪੁਰ ਇਲਾਕੇ ‘ਚ ਕਾਰ ਅਤੇ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ ‘ਚ 7 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਉਥੇ ਹਫੜਾ-ਦਫੜੀ ਮਚ ਗਈ। ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਰਹੇ ਹਨ। ਹਾਦਸਾ ਕਾਰ ਦਾ ਟਾਇਰ ਫਟਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ ‘ਚ ਨਵੀਂ ਪਾਬੰਦੀਆਂ, ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ

ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਜਾ ਰਿਹਾ ਹੈ। ਮਾਰੇ ਗਏ ਸਾਰੇ ਲੋਕ ਕਾਰ ਵਿਚ ਸਵਾਰ ਦੱਸੇ ਜਾਂਦੇ ਹਨ।

ਇਹ ਵੀ ਪੜ੍ਹੋ : ਅਮਰੀਕਾ ਤੋਂ ਡਿਪੋਰਟ ਹੋਏ 30 ਪੰਜਾਬੀ, ਜਾਣੋ ਕਿਹੜੇ ਪਿੰਡ ਤੇ ਸ਼ਹਿਰ ਤੋਂ ਹਨ ਜ਼ਿਆਦਾ…

 

 

Leave a Reply

Your email address will not be published. Required fields are marked *